May 10, 2026

ਹਿਮਾਚਲ ਵਿੱਚ ਸੜਕ ਹਾਦਸੇ ਦੌਰਾਨ 7 ਬਿਹਾਰੀ ਮਜ਼ਦੂਰਾਂ ਦੀ ਮੌਤ

ਮੰਡੀ – ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਖੇਤਰ ਨੇੜੇ ਸੁਕੇਤੀ ਖੱਡ ਦੀ ਜਲ ਧਾਰਾ ਵਿੱਚ ਇਕ ਪਿਕਅੱਪ ਦੇ ਡਿੱਗ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ| ਹਾਦਸਾ ਤੜਕਸਾਰ 3 ਵਜੇ ਦੇ ਨੇੜੇ-ਤੇੜੇ ਵਾਪਰਿਆ| ਹਾਦਸੇ ਵਿਚ ਮਰਨ ਵਾਲੇ ਸਾਰੇ ਲੋਕ ਬਿਹਾਰ ਤੋਂ ਆਏ ਮਜ਼ਦੂਰ ਦੱਸੇ ਜਾ ਰਹੇ […]

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਵਾਸ਼ਿੰਗਟਨ – ਐਲਨ ਮਸਕ ਦੀ ਰਾਕੇਟ ਕੰਪਨੀ ਸਪੇਸਐਕਸ ਅਤੇ ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਪੁਲਾੜ ਜਗਤ ਵਿਚ ਇਕ ਨਵਾਂ ਮੁਕਾਮ ਹਾਸਿਲ ਕੀਤਾ ਹੈ| ਅਸਲ ਵਿਚ ਸਪੇਸਐਕਸ ਨੇ ਫਾਲਕਨ ਰਾਕੇਟ ਰਾਹੀਂ ਚਾਰ ਪੁਲਾੜ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਪੇਸ ਸਟੇਸ਼ਨ (ਆਈ.ਐਸ.ਐਸ.) ਭੇਜਿਆ| ਇਹ ਨਾਸਾ ਦਾ ਪਹਿਲਾ ਅਜਿਹਾ ਮਿਸ਼ਨ ਹੈ ਜਿਸ ਵਿਚ ਪੁਲਾੜ ਯਾਤਰੀਆਂ ਨੂੰ ਆਈ.ਐਸ.ਐਸ. ਤੇ ਭੇਜਣ […]

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ […]