ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ
ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ […]




