May 10, 2026

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਦੇ ਜੀਵਨ ਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਦੁਆਰਾ ਲਿਖੀ ਪੁਸਤਕ ਸੰਗਤ ਅਰਪਣ ਕੀਤੀ। ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਭਾਈ ਰਜਿੰਦਰ […]

ਮੁੱਖ ਮੰਤਰੀ ਵੱਲੋਂ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਨੂੰ 1870-1954 ਈਸਵੀ ਸਮੇਂ ਦਾ ਸਭ ਤੋਂ ਵੱਧ ਗਿਆਨਵਾਨ ਸੰਤ ਦੱਸਿਆ। ਉਨ੍ਹਾਂ ਲੋਕਾਂ ਨੂੰ ਜੈਨ ਸੰਤ ਜੀ […]

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਭਾਈ ਲੌਂਗੋਵਾਲ ਨੇ ਸੰਗਤ ਨੂੰ ਸਮਾਗਮ ’ਚ ਉਤਸ਼ਾਹ ਨਾਲ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿਚ ਮੁੱਖ ਸਮਾਗਮ ਭਲਕੇ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ […]