Secret Donar donated Maruti Eco car in Gurdwara Sohana
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਪਤ ਦਾਨੀ ਸੱਜਣ ਵੱਲੋਂ ਮਾਰੂਤੀ ਈਕੋ ਗੱਡੀ ਭੇਂਟ ਮੁਹਾਲੀ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਗੁਪਤ ਦਾਨੀ ਸੱਜਣ ਵੱਲੋਂ ਏਅਰਕੰਡੀਸ਼ਡ ਟਾਪ ਮਾਡਲ ਮਾਰੂਤੀ ਈਕੋ ਗੱਡੀ ਭੇਂਟ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ […]