ਕੈਪਟਨ ਸਰਕਾਰ ਵੱਲੋਂ ਰੋਡ ਟੈਕਸ ਵਧਾਉਣਾ ਪਹਿਲਾ ਤੋ ਮਹਿਗਾਈ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਜੇਬਾਂ ਉੱਤੇ ਡਾਕਾ : ਅਮਨ ਅਰੋੜਾ
ਲੋਕਾ ਨਾਲ ਝੂਠੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਅੰਤਰ ਇੱਕ ਵਾਰ ਫਿਰ ਸਾਹਮਣੇ ਆਇਆ ਹਰ ਮੁੱਦੇ ਡਰਾਮੇਬਾਜ਼ੀ ਕਰਨ ਵਾਲੇ ਜਾਖੜ ਕੈਪਟਨ ਸਰਕਾਰ ਵੱਲੋਂ ਲਗਾਏ ਡੀਜ਼ਲ, ਪੈਟਰੋਲ ਅਤੇ ਰੋਡ ਟੈਕਸ ਬਾਰੇ ਕਿਉਂ ਨਹੀਂ ਬੋਲਦੇ?-ਅਮਨ ਅਰੋੜਾ ਚੰਡੀਗੜ੍ਹ, 13 ਫਰਵਰੀ 2021 : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਨਵੇਂ ਵਾਹਨਾਂ ਦੀ ਖਰੀਦ […]




