Two Arrested with 7kg weed
7 ਕਿਲੋ ਗ੍ਰਾਮ ਗਾਂਜਾ ਬ੍ਰਾਮਦ ਕਰ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਐਸ.ਏ.ਐਸ. ਨਗਰ , 13 ਫਰਵਰੀ ਸ੍ਰੀ ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਮੋਜੂਦਾ ਸਮੇ ਵਿਚ ਪੰਜਾਬ ਰਾਜ ਵਿਚ ਚੱਲ ਰਹੇ ਲੋਕਲ ਬਾਡੀ ਇਲੈਕਸਨਾ, ਮਾੜੇ ਅਨਸਰਾ ਖਿਲਾਫ ਵਿੱਡੀ ਗਈ ਮੁਹਿੰਮ […]




