February 5, 2025

Polling personnel dispatched for conduct of civic body elections

*ਮਿਊਂਸਿਪਲ ਚੋਣਾਂ ਲਈ ਪੋਲਿੰਗ ਅਮਲਾ ਰਵਾਨਾ* *ਸੁਰੱਖਿਆ ਦੇ ਪੁਖਤਾ ਪ੍ਰਬੰਧ; ਚੋਣ ਡਿਊਟੀ ‘ਤੇ 2340 ਪੁਲਿਸ ਮੁਲਾਜ਼ਮ ਤਾਇਨਾਤ* *46 ਨਾਕੇ ਅਤੇ 32 ਪੈਟਰੋਲਿੰਗ ਪਾਰਟੀਆਂ ਤਾਇਨਾਤ* ਐਸ.ਏ.ਐਸ.ਨਗਰ, 13 ਫਰਵਰੀ: ਸਖਤ ਸੁਰੱਖਿਆ ਪ੍ਰਬੰਧਾਂ ਦਰਮਿਆਨ, ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਫਰਵਰੀ ਨੂੰ ਮਿਊਂਸਿਪਲ ਚੋਣਾਂ ਕਰਵਾਉਣ ਲਈ ਲਗਭਗ 2036 ਪੋਲਿੰਗ ਕਰਮਚਾਰੀਆਂ ਨੂੰ ਅੱਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ […]

No record of How many farmers died during struggle : Tomar

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਹੋਈਆਂ ਮੌਤਾਂ ਸਬੰਧੀ ਕੋਈ ਰਿਕਾਰਡ ਖੇਤੀ ਮੰਤਰਾਲੇ ਕੋਲ ਨਹੀਂ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ’ਚ ਇਕ ਸਵਾਲ ਦੇ ਲਿਖਤੀ ਜਵਾਬ ’ਚ ਇਹ ਵੀ ਦੱਸਿਆ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ 11 ਗੇੜ ਦੀ ਵਾਰਤਾ ਹੋਈ […]

Farmers Struggle can become International event : Swami

ਕਿਸਾਨਾਂ ਦਾ ਅੰਦੋਲਨ ਛੇਤੀ ਬਣ ਸਕਦਾ ਹੈ ਕੌਮਾਂਤਰੀ ਮੁੱਦਾ-ਸੁਬਰਾਮਨੀਅਨ ਸਵਾਮੀ ਚੰਡੀਗੜ੍ਹ, 13 ਫਰਵਰੀ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਅੱਜ ਟਵੀਟ ਕਰਕੇ ਕੇਂਦਰ ਦੇ ਕਿਸਾਨ ਅੰਦੋਲਨ ਪ੍ਰਤੀ ਰਵੱਈੲੇ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜਲਦੀ ਅੰਤਰਰਾਸ਼ਟਰੀ ਮੁੱਦਾ ਬਣ ਸਕਦਾ ਹੈ ਕਿਉਂਕਿ ਮਨੁੱਖੀ ਅਧਿਕਾਰ ਸਮੂਹ ਸੰਯੁਕਤ ਰਾਸ਼ਟਰ ਦੇ ਕੌਮਾਂਤਰੀ ਕਿਰਤ ਸੰਗਠਨ ਤੱਕ ਪਹੁੰਚਣ […]