Poets & scholars must raise their voices against those who divide in the name of religion: Surjit Patar
ਕਵੀ ਤੇ ਵਿਦਵਾਨ ਧਰਮਾਂ ਦੇ ਨਾਮ ‘ਤੇ ਵੰਡੀਆਂ ਪਾਉਣ ਵਾਲਿਆਂ ਦੇ ਖਿਲਾਫ ਅਵਾਜ ਬੁਲੰਦ ਕਰਨ ਅਤੇ ਸਭ ਧਰਮਾਂ ਦੇ ਰਾਖੇ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ‘ਤੇ ਪਹਿਰਾ ਦੇਣ: ਸੁਰਜੀਤ ਪਾਤਰ ੍ਹ ਪੰਜਾਬ ਕਲਾ ਪਰਿਸ਼ਦ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤ੍ਰੈ-ਭਾਸ਼ੀ ਕਵੀ ਦਰਬਾਰ ਦਾ ਅਯੋਜਨ […]