ਇੱਕ ਦੇਸੀ ਕੱਟਾ 32 ਬੋਰ, 5 ਜਿੰਦਾ ਕਾਰਤੂਸ ਸਮੇਤ ਕੀਤਾ ਵਿਅਕਤੀ ਨੂੰ ਗ੍ਰਿਫਤਾਰ
ਸ੍ਰੀ ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਪ੍ਰੇੈਸ ਨੋਟ ਜਾਰੇ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਐਮ.ਸੀ. ਚੋਣਾ ਨੂੰ ਮੁੱਖ ਰੱਖਦੇ ਹੋਏ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਅਵੈਥ ਹਥਿਆਰ ਸਮੇਤ ਦੀ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋ ਡਾਕਟਰ ਰਵਜੋਤ ਕੌਰ ਗਰੇਵਾਲ […]