Residents of Madanpura gathered in large numbers during campaign of Parvinder Sohana
ਪਿੰਡ ਮਦਨਪੁਰਾ ਵਿੱਚ ਪਰਵਿੰਦਰ ਸੋਹਾਣਾ ਦੇ ਹੱਕ ਵਿੱਚ ਉਮਡ਼ਿਆ ਲੋਕਾਂ ਦਾ ਇਕੱਠ – ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮਦਨਪੁਰਾ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਐਸ.ਏ.ਐਸ. ਨਗਰ (ਮੋਹਾਲੀ), 31 ਜਨਵਰੀ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਚੋਣ ਮੈਦਾਨ ਵਿੱਚ ਪਹਿਲੀ ਵਾਰ ਨਿੱਤਰੇ ਸਥਾਨਕ ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਲੋਕਪ੍ਰਿਯਤਾ ਇੰਨੀ ਜ਼ਿਆਦਾ ਵਧ ਰਹੀ ਹੈ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰ […]