ਜੱਦੀ ਪਿੰਡ ‘ਚ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ, ਪਿਤਾ ਨੇ ਪੱਗ ਲਾਹ ਕੇ ਮੰਗਿਆ ਇਨਸਾਫ਼
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇਵਾਲਾ ਵਿੱਚ ਕੀਤਾ ਗਿਆ। ਦੂਰ-ਦੂਰ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਪਿੰਡ ਪੁੱਜੇ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਪਿਛਲੇ ਸਾਲ ਵਿੱਕੀ ਮਿੱਡੂਖੇੜਾ ਦਾ ਮੋਹਾਲੀ ‘ਚ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ, […]