February 5, 2025

ਗੋਲੀਬਾਰੀ: ਅਮਰੀਕਾ ‘ਚ ਬੱਚਿਆਂ ਦਾ ਕਤਲ, 18 ਵਿਦਿਆਰਥੀਆਂ ਸਮੇਤ 21 ਦੀ ਮੌਤ

ਬਿਡੇਨ ਨੇ ਕਿਹਾ- ਹੁਣ ਕਾਰਵਾਈ ਦਾ ਸਮਾਂ ਆ ਗਿਆ ਹੈ ਟੈਕਸਾਸ : ਅਮਰੀਕਾ ਦੇ ਟੈਕਸਾਸ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਕ 18 ਸਾਲਾ ਨੌਜਵਾਨ ਨੇ ਮੰਗਲਵਾਰ ਸਵੇਰੇ (ਸਥਾਨਕ ਸਮਾਂ) ਇੱਥੇ ਇੱਕ ਪ੍ਰਾਇਮਰੀ ਸਕੂਲ ਵਿੱਚ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ ਹੁਣ ਤੱਕ 21 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਨ੍ਹਾਂ ਵਿੱਚ 18 ਬੱਚੇ ਅਤੇ […]

ਹੁਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚੋਂ ਹਟਾਇਆ ਜਾਵੇਗਾ ਸਾਜ ‘ਹਾਰਮੋਨੀਅਮ’

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਹਟਾਇਆ ਜਾ ਰਿਹਾ ਹੈ ‘ਹਾਰਮੋਨੀਅਮ’ ਅੰਮਿ੍ਤਸਰ : ਆਉਣ ਵਾਲੇ ਤਿੰਨ ਸਾਲਾਂ ਵਿੱਚ ਹਰਿਮੰਦਰ ਸਾਹਿਬ ਅੰਦਰੋਂ ਹਾਰਮੋਨੀਅਮ ਦੀ ਆਵਾਜ਼ ਹੌਲੀ-ਹੌਲੀ ਖ਼ਤਮ ਹੋ ਜਾਵੇਗੀ। ਤਿੰਨ ਸਾਲਾਂ ਬਾਅਦ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਹਰਮੋਨੀਅਮ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ […]

ਹੁਣ ਪੰਜਾਬ ਦੇ 10 ਸ਼ਹਿਰਾਂ ਤੋਂ ਸਰਕਾਰੀ ਵੋਲਵੋ ਬੱਸਾਂ ਜਾਣਗੀਆਂ ਦਿੱਲੀ ਏਅਰਪੋਰਟ ਤਕ

ਸਾਰੇ ਡਿਪੂਆਂ ਦੀ ਵੋਲਵੋ ਤਿਆਰ ਕਰਨ ਦੇ ਹੁਕਮ ਦਿੱਤੇ ਚੰਡੀਗੜ੍ਹ : ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਲਈ ਸਾਰੇ ਡਿਪੂਆਂ ਨੂੰ ਆਪਣੀਆਂ ਵੋਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪੂ ਪ੍ਰਬੰਧਕਾਂ ਨੂੰ ਵੋਲਵੋ ਦੀ ਜਾਂਚ ਕਰਨ ਲਈ […]