February 5, 2025

ਅਮਰੀਕਾ ਵਿਚ ਫਿਰ ਚੱਲੀਆਂ ਗੋਲੀਆਂ, 5 ਦੀ ਗਈ ਜਾਨ

ਵਾਸ਼ਿੰਗਟਨ : ਆਏ ਦਿਨ ਅਮਰੀਕਾ ਵਿਚ ਗੋਲੀ ਚੱਲਣ ਦੀ ਵਾਰਦਾਤ ਵਾਪਰ ਜਾਂਦੀ ਹੈ। ਇਸੇ ਲੜੀ ਵਿਚ ਹੁਣ ਅਮਰੀਕਾ ਦੇ ਇਲਾਕੇ ਪਿਊਰਟੋ ਰਿਕੋ ਦੇ ਇੱਕ ਪਬਲਿਕ ਹਾਊਸਿੰਗ ਵਿਚ 5 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਦੇ ਬੁਲਾਰੇ ਐਕਸਲ ਵਾਲੇਂਸ਼ਿਆ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਊਰਟੋ ਰਿਕੋ ਦੀ ਰਾਜਧਾਨੀ […]

ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ੀ ਨਾਲ ਸਮਝੌਤਾ ਜਾਇਜ਼ ਨਹੀਂ : ਹਾਈ ਕੋਰਟ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੱਚਿਆਂ ਨਾਲ ਹੋਣ ਵਾਲੇ ਯੌਨ ਅਪਰਾਧਾਂ ਨੂੰ ਲੈ ਕੇ ਇਕ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਪੋਕਸੋ ਐਕਟ ਤਹਿਤ ਪੀੜਤ ਜਾਂ ਉਸ ਦੇ ਪਰਿਵਾਰ ਨਾਲ ਦੋਸ਼ੀ ਦਾ ਸਮਝੌਤਾ ਜਾਇਜ਼ ਨਹੀਂ ਹੈ। ਅਜਿਹੇ ‘ਚ ਇਸ ਸਮਝੌਤੇ ਦੇ ਆਧਾਰ ‘ਤੇ ਐੱਫਆਈਆਰ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨ ਨੂੰ ਹਾਈ […]

ਆਚਾਰੀਆ ਪ੍ਰਮੋਦ ਕ੍ਰਿਸ਼ਨਮ ਦਾ ਦੋਸ਼: ਕਾਂਗਰਸ ‘ਚ ਭਾਜਪਾ ਦੇ ਏਜੰਟ ਸਰਗਰਮ

ਨਵੀਂ ਦਿੱਲੀ :ਕਾਂਗਰਸ ਨੇਤਾ ਪ੍ਰਮੋਦ ਕ੍ਰਿਸ਼ਨਮ ਨੇ ਆਪਣੀ ਹੀ ਪਾਰਟੀ ਦੇ ਕੁਝ ਨੇਤਾਵਾਂ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੂੰ ਕੁਝ ਖੱਬੇ ਪੱਖੀ ਪਾਰਟੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਜੋ ਆਪਣੇ ਆਪ ਨੂੰ ਹੋਰ ਧਰਮ ਨਿਰਪੱਖ ਸਾਬਤ ਕਰਨ ਲਈ ਲਗਾਤਾਰ ਹਿੰਦੂ ਮਾਨਤਾਵਾਂ ਦਾ ਅਪਮਾਨ ਕਰ ਰਹੀਆਂ ਹਨ। ਇਸ ਨਾਲ […]