February 5, 2025

ਅਦਾਲਤ ‘ਚ ਪੇਸ਼ ਹੋਵੇਗਾ ਸਿੱਧੂ ਦਾ ਡਾਈਟ ਪਲਾਨ, ਟੈਸਟ ਵਿੱਚ ਪਾਇਆ ਗਿਆ ਫੈਟੀ ਜਿਗਰ

ਮੈਡੀਕਲ ਬੋਰਡ ਨੇ ‘ਘੱਟ ਫੈਟ-ਹਾਈ ਫਾਈਬਰ’ ਖਾਣ ਦੀ ਦਿੱਤੀ ਸਲਾਹ ਚੰਡੀਗੜ੍ਹ : ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੱਧੂ ਦਾ ਡਾਈਟ ਪਲਾਨ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਸੋਮਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ। ਜਿਸ ‘ਚ ਉਸ ਦਾ ਲੀਵਰ ਜ਼ਿਆਦਾ ਚਰਬੀ ਵਾਲਾ ਨਿਕਲਿਆ ਹੈ। ਡਾਕਟਰਾਂ ਦੇ […]

ਸਿਮਰਨਜੀਤ ਮਾਨ ਵਲੋਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਐਲਾਨ

ਅੰਮ੍ਰਿਤਸਰ : ਲੋਕ ਸਭਾ ਸੀਟ ਸੰਗਰੂਰ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਭਗਵੰਤ ਮਾਨ ਮੱਖ ਮੰਤਰੀ ਦੀ ਭੈਣ ਚੋਣ ਲੜੇਗੀ। ਇਸ ਤੋਂ ਇਲਾਵਾ ਭਾਜਪਾ ਵਲੋਂ ਇਹ ਜਿ਼ਮਨੀ ਚੋਣ ਲਈ ਸੁਨੀਲ ਜਾਖੜ ਨੂੰ ਤਿਆਰ ਕੀਤਾ ਜਾ ਰਿਹਾ ਹੈ। ਹੁਣ ਖ਼ਬਰ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ […]

ਪੰਜਾਬ ‘ਚ ਅੱਜ ਫਿਰ ਪਵੇਗਾ ਮੀਂਹ, ਅਲਰਟ ਜਾਰੀ

ਚੰਡੀਗੜ੍ਹ : ਬੀਤੀ ਸ਼ਾਮ ਯਾਨੀ ਕਿ ਸੋਮਵਾਰ ਨੂੰ ਪਏ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਐਤਵਾਰ ਰਾਤ ਚੰਡੀਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਸ਼ੁਰੂ ਹੋ ਗਿਆ, ਜੋ ਸੋਮਵਾਰ ਰਾਤ ਤੱਕ ਰੁਕ-ਰੁਕ ਕੇ ਜਾਰੀ ਰਿਹਾ। ਪੰਜਾਬ ‘ਚ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ […]