February 5, 2025

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (24 ਮਈ 2022)

ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ […]

1936 ਦੀ ਬ੍ਰਿਟਿਸ਼ ਟ੍ਰਾਇਲ ਕੋਰਟ ਦਾ ਫੈਸਲਾ ਗਿਆਨਵਾਪੀ ‘ਤੇ SC ‘ਚ ਸਭ ਤੋਂ ਵੱਡਾ ਸਬੂਤ ਹੋਵੇਗਾ ?

ਨਵੀਂ ਦਿੱਲੀ : ਵਾਰਾਣਸੀ ਦੇ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਅੱਜ ਤੋਂ ਗਿਆਨਵਾਪੀ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ। ਦੂਜੇ ਪਾਸੇ, ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਪੰਜ ਹਿੰਦੂ ਔਰਤਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਬ੍ਰਿਟਿਸ਼ ਟ੍ਰਾਇਲ ਕੋਰਟ ਦੇ 1936 ਦੇ ਫੈਸਲੇ ਦਾ ਜ਼ਿਕਰ ਕੀਤਾ ਹੈ। ਵਕੀਲਾਂ ਨੇ SC ਸਾਹਮਣੇ ਦਾਅਵਾ ਕੀਤਾ ਕਿ ਗਿਆਨਵਾਪੀ ਮਸਜਿਦ ਦੀ ਸਾਰੀ […]

ਅਦਾਲਤ ‘ਚ ਪੇਸ਼ ਹੋਵੇਗਾ ਸਿੱਧੂ ਦਾ ਡਾਈਟ ਚਾਰਟ : ਮੈਡੀਕਲ ਬੋਰਡ ਕਰੇਗਾ ਰਿਪੋਰਟ

ਚੰਡੀਗੜ੍ਹ : ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੱਧੂ ਦਾ ਡਾਈਟ ਚਾਰਟ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਰਾਜਿੰਦਰਾ ਹਸਪਤਾਲ ਦਾ ਮੈਡੀਕਲ ਬੋਰਡ ਅਦਾਲਤ ਨੂੰ ਆਪਣੀ ਰਿਪੋਰਟ ਸੌਂਪੇਗਾ। ਦਰਅਸਲ ਸਿੱਧੂ ਜੇਲ੍ਹ ‘ਚ ਦਾਲ-ਰੋਟੀ ਨਹੀਂ ਖਾ ਰਿਹਾ। ਉਹ ਦਲੀਲ ਦਿੰਦਾ ਹੈ ਕਿ ਉਸਨੂੰ ਕਣਕ ਤੋਂ ਐਲਰਜੀ ਹੈ, ਇਸ ਲਈ ਉਹ […]