February 5, 2025

ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਨਿਕਲੀ : ਰਾਤ ਪਈ ਬਾਰਸ਼ ਨੇ ਦਿਤੀ ਰਾਹਤ

ਚੰਡੀਗੜ੍ਹ : ਬੀਤੇ ਕਈ ਦਿਨਾਂ ਤੋਂ ਲੋਕ ਅਤਿ ਦੀ ਪੈ ਰਹੀ ਗਰਮੀ ਕਾਰਨ ਪ੍ਰੇਸ਼ਾਨ ਸਨ ਅਤੇ ਬਾਰਸ਼ ਦੀ ਉਡੀਕ ਕੀਤੀ ਜਾ ਰਹੀ ਸੀ। ਬੀਤੀ ਰਾਤ ਇਹ ਉਡੀਕ ਖ਼ਤਮ ਹੋ ਗਈ ਅਤੇ ਕਈ ਥਾਈ ਰੱਜ ਕੇ ਬਾਰਸ਼ ਪਈ। ਦਰਅਸਲ ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਨਿਕਲੀ ਹੈ। ਗਰਮੀ ਦੇ ਪ੍ਰਕੋਪ ਦੇ ਵਿਚਕਾਰ ਠੰਡੀਆਂ ਹਵਾਵਾਂ […]

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (23 ਮਈ 2022)

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ […]

ਪਟਿਆਲਾ ਜੇਲ੍ਹ ‘ਚ ਸਿੱਧੂ ਦੀ ਸੁਰੱਖਿਆ ‘ਚ ਵੱਡੀ ਖਾਮੀ : ਦੋ ਵਿਰੋਧੀਆਂ ਨੂੰ ਇਕੋ ਬੈਕਰ ‘ਚ ਕਰ ਦਿਤਾ ਬੰਦ

ਚੰਡੀਗੜ੍ਹ : ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਨਵਜੋਤ ਸਿੱਧੂ ਦੀ ਸੁਰੱਖਿਆ ‘ਚ ਵੱਡੀ ਖਾਮੀ ਸਾਹਮਣੇ ਆਈ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿੱਧੂ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਬਰਖਾਸਤ ਥਾਣੇਦਾਰ ਇੰਦਰਜੀਤ ਸਿੰਘ ਕੋਲ ਰੱਖਿਆ। ਪੁਲਿਸ ਨੇ ਇੰਦਰਜੀਤ ਕੋਲੋਂ ਨਸ਼ੀਲੇ ਪਦਾਰਥਾਂ ਸਮੇਤ ਏਕੇ-47 ਵੀ ਬਰਾਮਦ ਕੀਤੀ ਸੀ। ਹਾਲਾਂਕਿ ਜਦੋਂ ਇਸ ਦਾ ਪਤਾ ਲੱਗਾ ਤਾਂ ਤੁਰੰਤ […]