ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆ ਸਕਦੀ ਹੈ
ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਨੂੰ ਇੱਕ ਵਾਰ ਫਿਰ ਰਾਹਤ ਮਿਲ ਸਕਦੀ ਹੈ। ਹਾਲ ਹੀ ‘ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ ‘ਚ ਕਟੌਤੀ ਕੀਤੀ ਹੈ। ਕੇਂਦਰ ਸਰਕਾਰ ਤੋਂ ਬਾਅਦ ਕਈ ਰਾਜ ਸਰਕਾਰਾਂ ਨੇ ਵੀ ਵੈਟ ਵਿੱਚ ਕਟੌਤੀ ਕੀਤੀ ਹੈ। ਅਜਿਹੇ ‘ਚ ਪੈਟਰੋਲ ਅਤੇ […]