September 14, 2026

ਸਿੱਧੂ ਬਣਿਆ ਕੈਦੀ ਨੰਬਰ 241383 : ਕਤਲ ਕੇਸ ਦੇ 8 ਕੈਦੀਆਂ ਨਾਲ ਰਹਿਣਾ ਪਿਆ

ਪਟਿਆਲਾ : ਰੋਡ ਰੇਜ ਮਾਮਲੇ ‘ਚ ਪਟਿਆਲਾ ਸੈਂਟਰਲ ਜੇਲ ‘ਚ ਗਏ ਨਵਜੋਤ ਸਿੱਧੂ ਹੁਣ ਕੈਦੀ ਨੰਬਰ 241383 ਬਣ ਗਏ ਹਨ। ਜੇਲ੍ਹ ਦੇ ਅੰਦਰ ਜਾਣ ਤੋਂ ਬਾਅਦ ਉਸ ਨੂੰ ਇਹ ਕੈਦੀ ਨੰਬਰ ਅਲਾਟ ਕੀਤਾ ਗਿਆ ਹੈ। ਸਿੱਧੂ ਨੇ ਬੀਤੀ ਸ਼ਾਮ ਪਟਿਆਲਾ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਥੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ […]

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (21 ਮਈ 2022)

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ […]

ਝੋਨੇ ਦੇ ਸੀਜ਼ਨ ਦੌਰਾਨ ਕਿਸੇ ਅਧਿਕਾਰੀ ਦੀ ਬਦਲੀ ਨਹੀਂ ਕੀਤੀ ਜਾ ਸਕੇਗੀ

ਚੰਡੀਗੜ੍ਹ: ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣਾ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੈ। ਇਸ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਸਬੰਧੀ ਕਾਰਪੋਰੇਸ਼ਨ ਵੱਲੋਂ ਇੱਕ ਪੱਤਰ […]