February 5, 2025

15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਸਿਖਿਆ ਮੰਤਰੀ ਮੀਤ ਹੇਅਰ ਨੇ ਅੱਜ ਦਸਿਆ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਰਦੀਆਂ ਖ਼ਰੀਦਣ ਲਈ ਫ਼ੰਡ ਜਾਰੀ ਕਰ ਦਿਤੇ ਗਏ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ 15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪਹਿਲੀ ਤੋਂ ਅੱਠਵੀਂ ਕਲਾਸ ਤੱਕ […]

ਸਵਦੇਸ਼ੀ 5G ਤਕਨੀਕ ਤਿਆਰ : IIT ਮਦਰਾਸ ਵਿੱਚ 5G ਕਾਲ ਟੈਸਟ ਸਫਲ

ਅਕਤੂਬਰ ਤੱਕ ਸਾਡਾ ਆਪਣਾ ਬੁਨਿਆਦੀ ਢਾਂਚਾ ਹੋਵੇਗਾ ਚੇਨਈ : ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ IIT ਮਦਰਾਸ ਵਿਖੇ 5G ਕਾਲਾਂ ਦੀ ਸਫਲਤਾਪੂਰਵਕ ਪ੍ਰੀਖਣ ਕੀਤੀ। ਉਨ੍ਹਾਂ ਨੇ 5ਜੀ ਵੌਇਸ ਅਤੇ ਵੀਡੀਓ ਕਾਲਾਂ ਕੀਤੀਆਂ। ਵੈਸ਼ਨਵ ਨੇ ਕਿਹਾ ਕਿ ਖਾਸ ਗੱਲ ਇਹ ਹੈ ਕਿ ਪੂਰੇ ਐਂਡ ਟੂ ਐਂਡ ਨੈੱਟਵਰਕ ਨੂੰ ਭਾਰਤ ‘ਚ ਡਿਜ਼ਾਈਨ ਅਤੇ […]

ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਦੇਸ਼ ਲਈ ਜਿੱਤਿਆ ਸੋਨ ਤਗ਼ਮਾ

ਇਸਤਾਂਬੁਲ : ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਇੱਕੋ ਇੱਕ ਸੋਨ ਤਗ਼ਮਾ ਜਿੱਤਿਆ। 25 ਸਾਲਾ ਨਿਖਤ ਨੇ ਫਲਾਈਵੇਟ ਵਰਗ (52 ਕਿਲੋਗ੍ਰਾਮ) ਦੇ ਫਾਈਨਲ ਵਿੱਚ ਥਾਈਲੈਂਡ ਦੇ ਜੁਟਾਮਾਸ ਜਿਤਪੋਨ ਨੂੰ ਹਰਾਇਆ। ਭਾਰਤ ਦੇ ਮੁੱਕੇਬਾਜ਼ ਨੇ ਇਹ ਮੁਕਾਬਲਾ 5-0 ਨਾਲ ਇੱਕਤਰਫਾ ਅੰਦਾਜ਼ ਵਿੱਚ ਜਿੱਤ ਲਿਆ। ਭਾਰਤ ਨੂੰ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਵਿੱਚ […]