Sunil Jakhar can join BJP
ਬੀਜੇਪੀ ‘ਚ ਜਾ ਸਕਦੇ ਹਨ ਸੁਨੀਲ ਜਾਖੜ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਪਾਰਟੀ ਨੂੰ ਛੱਡਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰ ਦੱਸਦੇ ਹਨ ਕਿ ਸੁਨੀਲ ਜਾਖੜ ਦੀ ਡੀਜੀਪੀ ਦੇ ਅਮਿਤ ਸ਼ਾਹ ਨਾਲ ਮੁਲਾਕਾਤ ਹੋ ਚੁੱਕੀ ਹੈ ਅਤੇ ਮੌਜੂਦਾ ਸਮੇਂ ਸੁਨੀਲ ਜਾਖੜ ਦਿੱਲੀ ਵਿੱਚ […]