February 5, 2025

ਹਾਰਦਿਕ ਪਟੇਲ ਦੇ ਕਾਂਗਰਸ ਛੱਡਣ ‘ਤੇ ਰਘੂ ਸ਼ਰਮਾ ਨੇ ਕਿਹਾ, ਉਹ ਬੇਈਮਾਨ ਅਤੇ ਮੌਕਾਪ੍ਰਸਤ ਹੈ

ਗੁਜਰਾਤ : ਹਾਰਦਿਕ ਪਟੇਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਗੁਜਰਾਤ ਕਾਂਗਰਸ ਇਕਾਈ ਨੇ ਪਟੇਲ ‘ਤੇ ‘ਅਵਸਰਵਾਦ ਦੀ ਰਾਜਨੀਤੀ’ ਕਰਨ ਦਾ ਦੋਸ਼ ਲਗਾਇਆ ਹੈ। ਕਾਂਗਰਸ ਨੇਤਾ ਰਘੂ ਸ਼ਰਮਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ‘ਚ ਸਟਾਰ ਪ੍ਰਚਾਰਕ […]

ਰਸੋਈ ਗੈਸ ਦੀਆਂ ਕੀਮਤਾਂ ‘ਚ 3.50 ਰੁਪਏ ਦਾ ਵਾਧਾ

ਨਵੀਂ ਦਿੱਲੀ : ਦੇਸ਼ ‘ਚ ਮਹਿੰਗਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਵੀਰਵਾਰ ਨੂੰ ਐਲਪੀਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 3.50 ਰੁਪਏ ਪ੍ਰਤੀ ਸਿਲੰਡਰ ਅਤੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 8 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ […]

ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਅੰਮ੍ਰਿਤਸਰੋਂ ਗ੍ਰਿਫ਼ਤਾਰ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਭਾਰਤ ਦੀ ਗੁਪਤ ਸੂਚਨਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਦੇਣ ਦੇ ਦੋਸ਼ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਮੋਬਾਈਲ ਤੋਂ ਭਾਰਤੀ ਫੌਜ ਦੀਆਂ ਇਮਾਰਤਾਂ, ਵਾਹਨਾਂ ਅਤੇ ਨਕਸ਼ੇ ਆਦਿ ਦੀਆਂ ਫੋਟੋਆਂ ਮਿਲੀਆਂ ਹਨ, ਜੋ ਪਾਕਿਸਤਾਨ ਨੂੰ ਭੇਜੀਆਂ ਗਈਆਂ ਸਨ। ਇਨ੍ਹਾਂ ਵਿਚ ਜਾਫਿਰ ਰਿਆਜ਼ ਮੂਲ ਰੂਪ ਵਿਚ ਕੋਲਕਾਤਾ […]