ਨਵਜੋਤ ਸਿੱਧੂ ਰੋਡ ਰੇਜ ਮਾਮਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ
ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਵਿੱਚ ਉਨ੍ਹਾਂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ ਦੀ ਅੱਜ ਸੁਣਵਾਈ ਹੈ। ਇਸ ਮਾਮਲੇ ‘ਚ ਨਜ਼ਰਸਾਨੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ […]