February 5, 2025

ਕਾਰਤੀ ਚਿਦੰਬਰਮ ਦੇ ਕਰੀਬੀ ਗ੍ਰਿਫਤਾਰ, ਵੀਜ਼ੇ ਲਈ ਚੀਨੀ ਨਾਗਰਿਕਾਂ ਤੋਂ 50 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼

ਨਵੀਂ ਦਿੱਲੀ : ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੇ ਕਰੀਬੀ ਭਾਸਕਰਰਾਮਨ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ 17 ਮਈ ਨੂੰ ਹੋਈ ਛਾਪੇਮਾਰੀ ਤੋਂ ਬਾਅਦ ਕੀਤੀ ਗਈ ਹੈ। ਉਸ ‘ਤੇ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਲਈ ਕਥਿਤ ਤੌਰ ‘ਤੇ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਸੀਬੀਆਈ ਨੇ ਮੰਗਲਵਾਰ ਨੂੰ […]

ਅੱਜ ਪੰਜਾਬ ਰੋਡਵੇਜ਼, ਪਨਬੱਸ ਤੇ PRTC ਬੱਸਾਂ ਦਾ ਹੋਵੇਗਾ ਚੱਕਾ ਜਾਮ

ਚੰਡੀਗੜ੍ਹ : ਅੱਜ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮ ਅੱਜ ਅਫ਼ਸਰਸ਼ਾਹੀ ਦੀ ਵਧੀਕੀਆਂ ਖਿਲਾਫ਼ ਬੱਸਾਂ ਬੰਦ ਕਰਨਗੇ। ਦਰਅਸਲ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ ’ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ ਜੇਕਰ ਟਰਾਂਸਪੋਰਟ ਵਿਭਾਗ ਨੇ ਮੁਲਾਜ਼ਮਾਂ ਦੀਆਂ […]

ਅਮਰੀਕਾ ‘ਚ ਗਰੀਨ ਕਾਰਡ ਦੇਣ ਲਈ ਪ੍ਰਸਤਾਵ ਸਰਬਸੰਮਤੀ ਨਾਲ ਮਨਜ਼ੂਰ

ਨਿਊਯਾਰਕ : ਪਿਛਲੇ ਕਈ ਦਿਨਾਂ ਤੋਂ ਇਹ ਗੱਲ ਜ਼ੋਰ ਫੜ ਰਹੀ ਹੈ ਕਿ ਅਮਰੀਕਾ ਵਿਚ ਰਹਿ ਰਹੇ ਵਿਦੇਸ਼ੀਆਂ ਨੂੰ ਜਾਂਚ ਪੜਤਾਲ ਕਰ ਕੇ ਛੇਤੀ ਹੀ ਗਰੀਨ ਕਾਰਡ ਦੇ ਦਿਤਾ ਜਾਵੇ। ਇਸੇ ਲੜੀ ਵਿਚ ਅਮਰੀਕਾ ਦੀ ਸਰਕਾਰ ਨੇ ਇਕ ਹੋਰ ਕਦਮ ਪੁੱਟਦੇ ਹੋਏ ਲੋਕਾਂ ਨੂੰ ਰਾਹਤ ਦਿਤੀ ਹੈ। ਦਰਅਸਲ ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ […]