ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (18 ਮਈ 2022)
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ […]