February 5, 2025

ਪੀ-ਚਿਦੰਬਰਮ ਦੇ ਪੁੱਤਰ ‘ਤੇ ਸੀਬੀਆਈ ਦੀ ਕਾਰਵਾਈ, 7 ਠਿਕਾਣਿਆਂ ‘ਤੇ ਛਾਪੇਮਾਰੀ

ਕਾਰਤੀ ਦਾ ਤਾਅਨਾ, ਕਿਹਾ, ਮੈਂ ਭੁੱਲ ਗਿਆ ਕਿ ਇਹ ਕਿੰਨੀ ਵਾਰ ਇਹੀ ਕੰਮ ਹੋਇਆ ਹੈ ਨਵੀਂ ਦਿੱਲੀ : ਸੀਬੀਆਈ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਦੇ 9 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਚਿਦੰਬਰਮ ਦੇ ਦਿੱਲੀ, ਮੁੰਬਈ, ਚੇਨਈ ਅਤੇ ਤਾਮਿਲਨਾਡੂ ਸਥਿਤ ਦਫਤਰਾਂ ਅਤੇ ਘਰਾਂ ‘ਤੇ ਕਾਰਵਾਈ ਕੀਤੀ […]

ਪੰਜਾਬ ‘ਚ ‘ਆਪ’ ਵਿਧਾਇਕ ‘ਤੇ ਅਪਰਾਧਿਕ ਮਾਮਲੇ ਲੁਕਾਉਣ ਦੇ ਦੋਸ਼, ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀ

ਚੰਡੀਗੜ੍ਹ : ਪਟਿਆਲਾ ਦੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ‘ਤੇ ਅਪਰਾਧਿਕ ਮਾਮਲਾ ਛੁਪਾਉਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਦੀ ਚੋਣ ਨੂੰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਹਾਈ ਕੋਰਟ ਨੇ ਹਰਮੀਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦੇ […]

ਚੰਡੀਗੜ੍ਹ ‘ਚ ਆਟੋ ਚਾਲਕ ਵੱਲੋਂ 15 ਸਾਲਾ ਲੜਕੀ ਨਾਲ ਬਲਾਤਕਾਰ

ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : 15 ਸਾਲਾ ਨਾਬਾਲਗ ਲੜਕੀ ਨੂੰ ਘਰ ਛੱਡਣ ਦੇ ਬਹਾਨੇ ਆਟੋ ਚਾਲਕ ਉਸ ਨੂੰ ਸੈਕਟਰ-50 ਦੇ ਜੰਗਲਾਂ ਵਿਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਤੋਂ ਬਾਅਦ ਮੁਲਜ਼ਮ ਪੀੜਤ ਲੜਕੀ ਨੂੰ ਬੁੜੈਲ ਜੇਲ੍ਹ ਨੇੜੇ ਛੱਡ ਕੇ ਫਰਾਰ ਹੋ ਗਿਆ। ਮਾਮਲਾ ਐਤਵਾਰ ਸਵੇਰੇ 9.30 ਵਜੇ ਦਾ ਹੈ। ਪੀੜਤਾ ਨੂੰ ਰੋਂਦਾ […]