February 5, 2025

ਕਿਸਾਨ ਜਥੇਬੰਦੀਆਂ ਦਾ ਪ੍ਰਦਰਸ਼ਨ ਅੱਜ : ਪੰਜਾਬ ਸਰਕਾਰ ‘ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਚੰਡੀਗੜ੍ਹ ਪੁੱਜਣਗੇ ਟਰੈਕਟਰ

ਚੰਡੀਗੜ੍ਹ : ਪੰਜਾਬ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਕਿਸਾਨ ਜਥੇਬੰਦੀਆਂ ਨੇ 17 ਮਈ ਨੂੰ ਚੰਡੀਗੜ੍ਹ ’ਚ ਮੋਰਚਾ ਲਾ ਕੇ ਸੂਬਾ ਸਰਕਾਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਯੂਨਾਈਟਿਡ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਆਨਲਾਈਨ ਮੀਟਿੰਗ ਕਰਕੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੋਰਚੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ […]

ਗਿਆਨਵਾਪੀ ਵਿੱਚ ਕੀ ਮਿਲਿਆ : ਸ਼ਿਵਲਿੰਗ ਜਾਂ ਕੁੱਝ ਹੋਰ, ਰੀਪੋਰਟ ਹੋ ਰਹੀ ਹੈ ਤਿਆਰ

ਕਾਂਸ਼ੀ : ਗਿਆਨਵਾਪੀ ਤੋਂ ਬਾਹਰ ਆਏ ਵਕੀਲਾਂ ਨੇ ਵੱਖ-ਵੱਖ ਦਾਅਵੇ ਕੀਤੇ। ਜਿੱਥੇ ਇੱਕ ਪਾਸੇ ਹਿੰਦੂ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜਿਹੇ ਸਬੂਤ ਮਿਲੇ ਹਨ, ਜਿਸ ਤੋਂ ਸਾਫ਼ ਹੈ ਕਿ ਇੱਥੇ ਇੱਕ ਮੰਦਰ ਸੀ। ਦੂਜੇ ਪਾਸੇ ਮੁਸਲਿਮ ਪੱਖ ਨੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ। ਦੋਵੇਂ ਧਿਰਾਂ ਹੁਣ ਅਦਾਲਤ ਵਿੱਚ ਪੇਸ਼ ਹੋ […]

ਕਾਮੇਡੀਅਨ ਭਾਰਤੀ ਸਿੰਘ ਵਿਰੁਧ ਪਰਚਾ ਦਰਜ, ਉਡਾਇਆ ਸੀ ਦਾੜੀ-ਮੁੱਛਾਂ ਦਾ ਮਜ਼ਾਕ

ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਵੱਲੋਂ ਮੁੱਛਾਂ ਅਤੇ ਦਾੜ੍ਹੀ ‘ਤੇ ਮਜ਼ਾਕ ਕੀਤੇ ਜਾਣ ਤੋਂ ਬਾਅਦ ਸਿੱਖ ਭਾਈਚਾਰਾ ਗੁੱਸੇ ‘ਚ ਆ ਗਿਆ ਹੈ। ਪੁਲਿਸ ਨੇ ਭਾਰਤੀ ਸਿੰਘ ਵਿਰੁੱਧ ਆਈਪੀਸੀ ਦੀ ਧਾਰਾ 295-ਏ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ SGPC ਵੱਲੋਂ ਦਰਜ ਕਰਵਾਈ ਗਈ ਹੈ। ਦਸ ਦਈਏ ਕਿ ਸੱਭ ਤੋਂ ਪਹਿਲਾਂ ਪੰਜਾਬੀ ਗਾਇਕ ਬੱਬੂ ਮਾਨ ਨੇ ਇਸ […]