ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2022)
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ […]