February 5, 2025

PM Modi ਅੱਜ ਨੇਪਾਲ ਜਾਣਗੇ, ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਕਰਨਗੇ ਗੱਲਬਾਤ

ਸੱਤ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣਗੇ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨੇਪਾਲ ਜਾਣਗੇ। ਉਹ ਗੌਤਮ ਬੁੱਧ ਦੇ ਜਨਮ ਸਥਾਨ ਲੁੰਬੀਨੀ ਦਾ ਦੌਰਾ ਕਰਨਗੇ। ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨਾਲ ਵੀ ਮੁਲਾਕਾਤ ਕਰਨਗੇ। ਪੀਐਮ ਮੋਦੀ ਬੁੱਧ ਪੂਰਨਿਮਾ ਦੇ ਮੌਕੇ ‘ਤੇ ਬੁੱਧ ਕਲਚਰ ਐਂਡ ਹੈਰੀਟੇਜ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆਯੋਜਿਤ […]

ਪੰਜਾਬ ‘ਚ ਅੱਜ ਗਰਮੀ ਤੋਂ ਰਾਹਤ ਦੀ ਉਮੀਦ: ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਵੇਗੀ

ਐਤਵਾਰ ਨੂੰ ਮੁਕਤਸਰ ਸਭ ਤੋਂ ਗਰਮ ਰਿਹਾ ਚੰਡੀਗੜ੍ਹ : ਸੋਮਵਾਰ ਤੋਂ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਸੂਬੇ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਸੂਬੇ […]

ਮੁੱਖ ਮੰਤਰੀ ਮਾਨ ਦਾ ਚੰਡੀਗੜ੍ਹ ‘ਚ ‘ਜਨਤਾ ਦਰਬਾਰ’ ਅੱਜ

ਪੰਜਾਬ ਭਵਨ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ; ਅਧਿਕਾਰੀਆਂ ਨੂੰ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਹਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ 11 ਵਜੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ […]