ਹੁਣ ਕਪੂਰਥਲਾ ਵਿਚ ਚੱਲੀਆਂ ਗੋਲੀਆਂ, ਦੋ ਗੱਭਰੂ ਗੰਭੀਰ ਫੱਟੜ
ਕਪੂਰਥਲਾ : ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਖਹਿਬੜ ਪਈਆਂ। ਝਗੜਾ ਐਨਾ ਵਧ ਗਿਆ ਕਿ ਨੌਬਤ ਗੋਲੀਬਾਰੀ ਤਕ ਆ ਗਈ ਜਿਸ ਵਿਚ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ […]