February 5, 2025

ਆਸਟਰੇਲੀਅਨ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਸਿਡਨੀ: ਆਸਟਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਇਮੰਡਸ ਨਹੀਂ ਰਹੇ। ਸ਼ਨੀਵਾਰ ਰਾਤ ਨੂੰ ਟਾਊਨਸਵਿਲੇ ਵਿੱਚ ਇੱਕ ਕਾਰ ਹਾਦਸੇ ਵਿੱਚ ਸਾਇਮੰਡ ਦੀ ਮੌਤ ਹੋ ਗਈ। ਇਸ ਦੁਖਦਾਈ ਖਬਰ ਨਾਲ ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਮੀਡੀਆ ਅਨੁਸਾਰ ਸਾਇਮੰਡਜ਼ ਨੂੰ ਬਚਾਉਣ […]

ਗੁਰਦਾਸਪੁਰ : ਬੀਐਸਐਫ ਜਵਾਨਾਂ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਕਬੂਤਰ ਕਾਬੂ

ਗੁਰਦਾਸਪੁਰ : ਭਾਰਤ ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀ ਓ ਪੀ ਮੇਤਲਾ ‘ਤੇ ਤਾਇਨਾਤ ਜਵਾਨਾਂ ਵੱਲੋਂ ਸਰਹੱਦ ‘ਤੇ ਉੱਡਦੇ ਪਾਕਿਸਤਾਨੀ ਕਬੂਤਰ ਨੂੰ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ ਐਸ ਐਫ ਦੀ 89 ਬਟਾਲੀਅਨ ਹੈੱਡਕੁਆਰਟਰ ਮਾਛੀਆਂ ਦੀ ਬੀਓਪੀ ਮੇਤਲਾ ਦੇ ਜਵਾਨਾਂ ਵੱਲੋਂ ਸਰਹੱਦ ਤੇ ਉੱਡਦੇ […]

ਨਿਊਯਾਰਕ ਵਿੱਚ ਗੋਲੀਬਾਰੀ, ਸੁਰੱਖਿਆ ਗਾਰਡ ਸਮੇਤ 10 ਦੀ ਮੌਤ

ਨਿਊਯਾਰਕ : ਸ਼ਨੀਵਾਰ ਨੂੰ ਨਿਊਯਾਰਕ ਦੇ ਬਫੇਲੋ ਇਲਾਕੇ ‘ਚ ਇਕ ਸੁਪਰਮਾਰਕੀਟ ‘ਚ ਗੋਲੀਬਾਰੀ ਹੋਈ, ਜਿਸ ‘ਚ ਹੁਣ ਤੱਕ 10 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਗੋਲੀਬਾਰੀ ‘ਚ 3 ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਵਿੱਚ ਇੱਕ ਸੁਰੱਖਿਆ ਗਾਰਡ ਵੀ ਸ਼ਾਮਲ ਹੈ। ਇਹ ਘਟਨਾ ਸ਼ਨੀਵਾਰ ਦੁਪਹਿਰ 2:30 ਵਜੇ (ਭਾਰਤੀ ਸਮੇਂ ਅਨੁਸਾਰ ਐਤਵਾਰ ਰਾਤ […]