February 5, 2025

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (15 ਮਈ 2022)

ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ […]

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਵਿਚ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਪਰਚਾ ਦਰਜ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋ ਪੰਜਾਬ ਵਿਚ ਵਿਦਿਆਰਥੀਆਂ ਲਈ ਇਤਿਹਾਸ ਦੀਆਂ ਜੋ ਪੁਸਤਕਾਂ ਛਾਪੀਆਂ ਗਈਆਂ ਸਨ ਉਨ੍ਹਾਂ ਵਿਚ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਇਸ ਵਿਰੁਧ ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਦਰਅਸਲ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। FIR ਦੀ ਕਾਪੀ ਵੇਖਣ ਲਈ ਇਥੇ ਕਲਿਕ ਕਰੋ

BRAM SHANKER JIMPA’S LATE NIGHT INSPECTION-SPREE BRINGS HOPE TO PARCHED TAIL-END FARMERS OF FAZILKA

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਤ ਨੂੰ ਨਹਿਰਾਂ ਦੀ ਜਾਂਚ; ਕਿਸਾਨਾਂ ਨੂੰ ਟੇਲਾਂ ਉਤੇ ਪਾਣੀ ਪਹੁੰਚਣ ਦੀ ਉਮੀਦ ਜਾਗੀ -ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਾਰੇ ਨਾਜ਼ਾਇਜ਼ ਮੋਘੇ ਬੰਦ ਕਰਕੇ ਟੇਲਾਂ ਉਤੇ ਪੂਰਾ ਪਾਣੀ ਪੁੱਜਦਾ ਕਰਨ ਦੀ ਹਦਾਇਤ -ਨਹਿਰੀ ਪਾਣੀ ਦੀ ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਿੰਪਾ ਚੰਡੀਗੜ੍ਹ/ਫਾਜ਼ਿਲਕਾ, 14 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ […]