ਜੇਲ੍ਹਾਂ ਵਿਚ VIP ਟਰੀਟਮੈਂਟ ‘ਤੇ ਮਾਨ ਸਰਕਾਰ ਦਾ ਹਮਲਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਜੇਲ੍ਹਾਂ ਵਿਚ ਸੁਧਾਰ ਕਰਨ ਵਲ ਰੁਖ ਕਰ ਲਿਆ ਹੈ। ਇਸੇ ਲੜੀ ਵਿਚ ਹੁਣ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਜੇਲ੍ਹਾਂ ਵਿਚ VIP ਕਲਚਰ ਖ਼ਤਮ ਕੀਤਾ ਜਾਵੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਣ ਲਈ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ […]