ਹੁਣ ਮੋਹਾਲੀ ਦੇ ਫਾਰਮ ਹਾਊਸ ਨਿਸ਼ਾਨੇ ‘ਤੇ, ਮਾਨ ਸਰਕਾਰ ਚਲਾਵੇਗੀ ਬੁਲਡੋਜ਼ਰ
ਚੰਡੀਗੜ੍ਹ : ਪੰਜਾਬ ਦੇ ਮੋਹਾਲੀ ‘ਚ ਬਣਿਆ ਫਾਰਮ ਹਾਊਸ ਮਾਨ ਸਰਕਾਰ ਦੇ ਨਿਸ਼ਾਨੇ ‘ਤੇ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਉਨ੍ਹਾਂ ਦੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਕਰ ਇਹ ਨਾਜਾਇਜ਼ ਪਾਇਆ ਗਿਆ ਤਾਂ ਸਰਕਾਰ ਇੱਥੇ ਬੁਲਡੋਜ਼ਰ ਚਲਾ ਦੇਵੇਗੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਹਾਲੀ […]