ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗਰੁੱਪ ਆਹਮੋ-ਸਾਹਮਣੇ
ਚੰਡੀਗੜ੍ਹ : ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ ਅਤੇ ਹੁਣ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਗੈਂਗ ਵਾਰ ਦੀ ਸੰਭਾਵਨਾ ਵਧ ਗਈ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬਿਸ਼ਨੋਈ ਗੈਂਗ ਅਤੇ ਉਨ੍ਹਾਂ ਦੇ ਸਾਥੀ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਕਿ ਅਸੀਂ […]