February 5, 2025

ਸੰਗਰੂਰ ਤੋਂ ‘ਆਪ’ ਦੇ ਉਮੀਦਵਾਰ ਦਾ ਐਲਾਨ ਅੱਜ, ਲੋਕ ਸਭਾ ਉਪ ਚੋਣਾਂ ਲਈ ਨਾਮਜ਼ਦਗੀਆਂ ਕੱਲ੍ਹ ਤੋਂ ਸ਼ੁਰੂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਅੱਜ ਸੰਗਰੂਰ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ ਕਰੇਗੀ। ਇੱਥੋਂ ਸੀਐਮ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਟਿਕਟ ਦੀ ਦਾਅਵੇਦਾਰ ਹੈ। ਇਹ ਸੀਟ ਭਗਵੰਤ ਮਾਨ ਵੱਲੋਂ ਵਿਧਾਇਕ ਚੁਣੇ ਜਾਣ ਅਤੇ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਹੀ ਖਾਲੀ ਕੀਤੀ ਗਈ ਸੀ। ਸੰਗਰੂਰ ਸੀਟ ਲਈ ਲੋਕ ਸਭਾ ਜ਼ਿਮਨੀ […]

ਜੇਲ੍ਹ ‘ਚ ਬੰਦ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਤੋਂ ਮਿਲਿਆ ਮੋਬਾਈਲ ਫ਼ੋਨ

ਪਟਿਆਲਾ: ਬੀਤੇ ਭਲਕ ਪਟਿਆਲਾ ਪੁਲਿਸ ਨੂੰ ਉਸ ਵੇਲੇਂ ਹੱਥਾਂ ਪੈਰਾਂ ਦੀ ਪੈ ਗਈ ਜਦੋ ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਤੋਂ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਸ ਮਗਰੋਂ ਉਸ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ। ਥਾਣਾ ਤ੍ਰਿਪੜੀ ਪੁਲਿਸ ਵਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਭੋਲਾ […]

ਮਹਾਰਾਸ਼ਟਰ ‘ਚ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਵਿਰੁਧ ਮਾਮਲਾ ਦਰਜ

ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਲੱਗੇ ਦੋਸ਼ ਮੁੰਬਈ : ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਬੁਲਾਰੇ ਨੂਪੁਰ ਸ਼ਰਮਾ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਇਸਲਾਮ ਦੇ ਪੈਗੰਬਰ ਮੁਹੰਮਦ ਵਿਰੁੱਧ ਵਿਵਾਦਿਤ ਟਿੱਪਣੀਆਂ ਕਰਨ ਦਾ ਦੋਸ਼ ਹੈ। ਉਸ ਨੇ ਕਥਿਤ ਤੌਰ ‘ਤੇ ਰਾਸ਼ਟਰੀ ਚੈਨਲ ‘ਤੇ ਪੈਗੰਬਰ ਮੁਹੰਮਦ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਤੋਂ […]