February 5, 2025

ਯੂਪੀ ਸਰਕਾਰ ਦਾ ਫ਼ੁਰਮਾਨ : ਔਰਤਾਂ ਰਾਤ ਨੂੰ ਦਫ਼ਤਰਾਂ ਵਿਚ ਕੰਮਕਾਰ ਨਹੀਂ ਕਰਨਗੀਆਂ

ਲਖਨਊ : ਯੂਪੀ ਦੀਆਂ ਔਰਤਾਂ ਲਈ ਅਹਿਮ ਖ਼ਬਰ ਹੈ। ਹੁਣ ਔਰਤਾਂ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਡਿਊਟੀ ਨਹੀਂ ਕਰ ਸਕਦੀਆਂ ਹਨ। ਇਹ ਨਿਯਮ ਸਰਕਾਰੀ ਅਤੇ ਨਿੱਜੀ ਖੇਤਰ ਦੋਵਾਂ ‘ਤੇ ਲਾਗੂ ਹੋਵੇਗਾ। ਯੋਗੀ ਸਰਕਾਰ ਨੇ ਆਪਣੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਕਾਰਨ ਕਿਸੇ ਮਹਿਲਾ […]

ਪੰਜਾਬ ‘ਚ ਵੱਧ ਰਿਹੈ ਕੋਰੋਨਾ, ਮੋਹਾਲੀ ਵਿਚ ਮਰੀਜ਼ਾਂ ਦੀ ਗਿਣਤੀ ਵਧੀ

ਚੰਡੀਗੜ੍ਹ : ਹਾਲ ਦੀ ਘੜੀ ਬੇਸ਼ੱਕ ਕੋਰੋਨਾ ਕਾਬੂ ਹੇਠ ਹੈ ਪਰ ਫਿਰ ਵੀ ਇਸ ਦੀ ਰਫ਼ਤਾਰ ਹੌਲੀ ਹੌਲੀ ਵੱਧ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਪਿਛਲੇ 3 ਦਿਨਾਂ ਵਿੱਚ ਐਕਟਿਵ ਕੇਸ 109 ਤੋਂ ਵੱਧ ਕੇ 130 ਹੋ ਗਏ ਹਨ। ਇਸ ਦੇ ਨਾਲ ਹੀ ਸੰਗਰੂਰ ਅਤੇ ਮਲੇਰਕੋਟਲਾ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕੋਈ ਕੇਸ ਸਾਹਮਣੇ ਨਹੀਂ […]

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (29 ਮਈ 2022)

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ […]