February 5, 2025

ਹਰਨੇਕ ਨੇਕੀ ‘ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ ਅਦਾਲਤ ਨੇ ਦਿਤੀ ਸਜ਼ਾ

ਔਕਲੈਂਡ: 23 ਦਸੰਬਰ 2020 ਦੀ ਰਾਤ ਹੋਏ ਹਮਲੇ ਦੌਰਾਨ ਹਰਨੇਕ ਸਿੰਘ ਨੇਕੀ ਗੰਭੀਰ ਜ਼ਖਮੀ ਹੋ ਗਿਆ ਸੀ। ਔਕਲੈਂਡ ਦੇ ਵਾਟਲ ਡਾਊਨਜ਼ ਇਲਾਕੇ ਦੀ ਗਲੈਨਰੋਸ ਡਰਾਈਵ ‘ਤੇ ਵਾਪਰੀ ਵਾਰਦਾਤ ਤੋਂ ਬਾਅਦ ਪੁਲਿਸ ਨੇ ਕਿਹਾ ਸੀ ਕਿ ਕਈ ਜਣਿਆਂ ਨੇ ਇਕੱਠੇ ਹੋ ਕੇ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹੁਣ ਨਿਊਜ਼ੀਲੈਂਡ ਦੇ ਰੇਡੀਓ ਵਿਰਸਾ ਦੇ ਮਾਲਕ […]

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ‘ਗਰੁੱਪ ਬੀਮਾ ਸਕੀਮ’ ਦੀ ਅਦਾਇਗੀ ਵਿਚ ਚਾਰ ਗੁਣਾਂ ਵਾਧਾ

ਚੰਡੀਗੜ੍ਹ : ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ਗੁਣਾਂ ਵਾਧਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 1990 ਤੋਂ ਗਰੁੱਪ ਬੀਮਾ ਸਕੀਮ ਦੀਆਂ ਦਰਾਂ ਨੂੰ ਸੋਧਿਆ ਨਹੀਂ ਗਿਆ ਸੀ ਅਤੇ ਹੁਣ ਪੇਅ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ […]

ਸੰਗਰੂਰ ਲੋਕ ਸਭਾ ਉਪ ਚੋਣ : ਢੀਂਡਸਾ ਪਰਿਵਾਰ ‘ਤੇ ਭਾਜਪਾ ਖੇਡੇਗੀ ਸੱਟਾ

ਚੰਡੀਗੜ੍ਹ : ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ‘ਚ ਢੀਂਡਸਾ ਪਰਿਵਾਰ ‘ਤੇ ਭਾਜਪਾ ਦਾਅ ਖੇਡੇਗੀ। ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੇ ਪੁੱਤਰ ਪਰਮਿੰਦਰ ਢੀਂਡਸਾ ਇੱਥੋਂ ਚੋਣ ਲੜ ਸਕਦੇ ਹਨ। ਭਾਜਪਾ ਨੇ ਉਨ੍ਹਾਂ ਨੂੰ ਸੀਟ ਦੀ ਪੇਸ਼ਕਸ਼ ਕੀਤੀ ਹੈ। ਉਹ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ‘ਤੇ ਚੋਣ ਮੈਦਾਨ ‘ਚ ਉਤਰ ਸਕਦੇ ਹਨ। ਇਸ […]