February 5, 2025

ਕੇਂਦਰ ਸਰਕਾਰ ਨੇ ਦਿਤਾ ਭਰੋਸਾ, ਝੋਨੇ ਦੇ ਸੀਜਨ ਦੌਰਾਨ ਬਿਜਲੀ ਦੀ ਦਿੱਕਤ ਨਹੀਂ ਹੋਵੇਗੀ

ਚੰਡੀਗੜ੍ਹ : ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ […]

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (28 ਮਈ 2022)

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ […]

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਅਦਾਲਤ ਵਿੱਚ ਪੇਸ਼ੀ ਅੱਜ

ਚੰਡੀਗੜ੍ਹ : ਬਰਖਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਭਤੀਜੇ ਪ੍ਰਦੀਪ ਕੁਮਾਰ ਨੂੰ ਮੁਹਾਲੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਜਾਵੇਗਾ। ਵਿਜੇ ਸਿੰਗਲਾ ਦਾ 3 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਪੁਲਿਸ ਹੁਣ ਪੁੱਛਗਿੱਛ ਲਈ ਇਸ ਮਾਮਲੇ ਵਿੱਚ ਹੋਰ ਰਿਮਾਂਡ ਦੀ ਮੰਗ ਕਰੇਗੀ। ਇਸ ਦੇ ਨਾਲ ਹੀ ਸਿੰਗਲਾ ਨੂੰ ਕਮਿਸ਼ਨ ਦੇਣ […]