May 25, 2026

Sidhu Moose Wala : ਵਿਸ਼ੇਸ਼ ਵਿਅਕਤੀਆਂ ਦੀ ਸੁਰੱਖਿਆ ਘਟਾਉਣ ਦਾ ਫੈਸਲਾ ਉਲਝਿਆ

ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਘਟੀ ਸੁਰੱਖਿਆ ਨੂੰ ਲੈ ਕੇ ਨਾ ਸਿਰਫ ਸਵਾਲ ਉਠਾਏ ਗਏ ਹਨ, ਸਗੋਂ ਰਾਜ ਦੀ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਵੀ.ਆਈ.ਪੀਜ਼ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦੇ ਤਰੀਕੇ ‘ਤੇ ਵੀ ਉਂਗਲਾਂ ਉਠੀਆਂ ਹਨ। ਇੱਕ ਸਮੀਖਿਆ ਦੇ ਆਧਾਰ ‘ਤੇ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਸਮੇਤ 424 ਪਤਵੰਤਿਆਂ ਦੀ ਸੁਰੱਖਿਆ […]

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (31 ਮਈ 2022)

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ […]

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਖੀ ਵੇਖੀ ਸਾਰੀ ਘਟਨਾ ਕੀਤੀ ਬਿਆਨ !

ਮਾਨਸਾ : ਬੀਤੇ ਦਿਨ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੇਰੇ ਬੇਟੇ ਨੂੰ ਅਕਸਰ ਹੀ ਗੈਂਗਸਟਰਾਂ ਵਲੋਂ ਫਿਰੌਤੀ ਮੰਗਣ ਲਈ ਧਮਕੀਆਂ ਆਉਦੀਆਂ ਸਨ। ਲਾਰੇਂਸ ਬਿਸ਼ਨੋਈ ਅਤੇ ਹੋਰ ਗੈਗਸਟਰਾਂ ਵਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਬਲਕੌਰ […]