Birth anniversary of Sahibzada Baba Ajit Singh celebrated with great devotion at Soahana Gurdwara
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ […]




