Voter Photo Identity Card or Identity Card prescribed by Election Commission must to caste vote
ਵੋਟ ਪਾਉਣ ਲਈ ਵੋਟਰ ਸ਼ਨਾਖਤੀ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਨਾਖਤੀ ਕਾਰਡ ਹੋਣਾ ਜ਼ਰੂਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਵੋਟਰ ਕੇਵਲ ਫੋਟੋ ਵੋਟਰ ਸਲਿਪ ਰਾਹੀਂ ਵੋਟ ਨਹੀਂ ਪਾ ਸਕਦੇ ਉਨ੍ਹਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ (ਐਪਿਕ) ਜਾਂ ਫਿਰ ਚੋਣ ਕਮਿਸ਼ਨ ਵਲੋਂ ਨਿਰਧਾਰਿਤ 11 ਸ਼ਨਾਖਤੀ ਕਾਰਡਾਂ ਵਿਚੋਂ ਕੋਈ ਇੱਕ ਹੋਣਾ ਲਾਜ਼ਮੀ ਹੈ। ਇਸ […]




