Muslims of different villages extended full support to Balbir Singh Sidhu
ਬਲੌਂਗੀ, ਜੁਝਾਰ ਨਗਰ ਤੇ ਬੜਮਾਜਰਾ ਦੇ ਮੁਸਲਿਮ ਭਾਈਚਾਰੇ ਨੇ ਦਿੱਤਾ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਖੁੱਲ੍ਹਾ ਸਮਰਥਨ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕਰਕੇ ਮੁਸਲਿਮ ਭਾਈਚਾਰੇ ਨੇ ਕੀਤਾ ਐਲਾਨ : ਭਾਰੀ ਬਹੁਮੱਤ ਨਾਲ ਸਿੱਧੂ ਨੂੰ ਜਿਤਾ ਕੇ ਭੇਜਣਗੇ ਵਿਧਾਨ ਸਭਾ ਵਿੱਚ ਮੋਹਾਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਹਲਕਾ ਵਿਧਾਇਕ […]




