December 8, 2024

ਸੁਪਰੀਮ ਕੋਰਟ ਨੇ ਐਸਬੀਆਈ ਨੂੰ ਚੋਣ ਬਾਂਡ ਸਬੰਧੀ ਸਮੁੱਚਾ ਡਾਟਾ ਦੇਣ ਲਈ ਕਿਹਾ

ਸੁਪਰੀਮ ਕੋਰਟ ਨੇ ਅੱਜ ਐਸਬੀਆਈ ਨੂੰ ਚੋਣ ਬਾਂਡ ਸਬੰਧੀ ਪੂਰਾ ਡਾਟਾ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ‌ ਇਸ ਸਬੰਧੀ ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਕਿ ਐਸਬੀਆਈ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹਨਾਂ ਨੂੰ ਇੰਝ ਲੱਗਿਆ ਕਿ ਸੁਪਰੀਮ ਕੋਰਟ ਨੇ ਜੋ ਹਦਾਇਤਾਂ ਦਿੱਤੀਆਂ ਸਨ ਉਸ ਦੀ ਉਹ ਪਾਲਣਾ ਕਰ […]

ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ

ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਸੁਪਰੀਮ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ ਸਪੀਕਰ ਦੇ ਫੈਸਲੇ ਨੂੰ ਹਾਲ ਦੀ ਘੜੀ ਬਹਾਲ ਰੱਖਿਆ ਹੈ।। ਇਸ ਦੇ ਨਾਲ ਨਾਲ ਇਹਨਾਂ ਸੀਟਾਂ ਉੱਤੇ ਜਿਮਨੀ ਚੋਣ ਤੇ ਵੀ ਕੋਈ ਰੋਕ ਨਹੀਂ ਲਗਾਈ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਹੈ। […]

Actor Dilip Kumar’s House in Peshawar in bad condition

ਪਿਸ਼ਾਵਰ ’ਚ ਭਾਰਤੀ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਦਾ ਜੱਦੀ ਘਰ ਢਹਿ-ਢੇਰੀ ਹੋਣ ਦੀ ਕਗਾਰ ’ਤੇ ਪਿਸ਼ਾਵਰ : ਮਰਹੂਮ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਦਾ ਜੱਦੀ ਘਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕੌਮੀ ਵਿਰਾਸਤੀ ਸਥਾਨ ਵਜੋਂ ਰਾਖਵਾਂ ਹੈ। ਹਾਲ ਹੀ ਵਿਚ ਹੋਈ ਬਾਰਿਸ਼ ਵਿਚ ਤੋਂ ਬਾਅਦ ਇਹ ਘਰ ਬੁਰੀ ਤਰ੍ਹਾਂ ਨੁਕਸਾਨੇ ਜਾਣ ਤੋਂ ਬਾਅਦ ਡਿੱਗਣ ਦੀ […]