May 4, 2026

139715 Indians get Canadian PR in 2023

2023 ‘ਚ 139715 ਭਾਰਤੀਆਂ ਨੂੰ ਮਿਲੀ ਕੈਨੇਡਾ ਦੀ PR ਓਟਵਾ : ਕੈਨੇਡਾ ਨੇ 2023 ਵਿੱਚ 139715 ਭਾਰਤੀਆਂ ਨੂੰ ਕੈਨੇਡਾ ਦੀ PR ਦਿੱਤੀ ਹੈ। ਇਸ ਦੌਰਾਨ ਚਾਰ ਲੱਖ ਤੋਂ ਵੱਧ ਲੋਕਾਂ ਨੂੰ ਪੱਕੇ ਨਿਵਾਸੀ ਬਣਾ ਕੇ ਕੈਨੇਡਾ ਨੇ ਸਵਾਗਤ ਕੀਤਾ ਹੈ। IRCC ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਨੇ 2023 ਵਿੱਚ ਸਥਾਈ ਨਿਵਾਸੀਆਂ ਦੇ ਆਪਣੇ […]

No election of UK on May 2

2 ਮਈ ਨੂੰ ਨਹੀਂ ਹੋਣਗੀਆਂ ਯੂ.ਕੇ ਦੀਆਂ ਆਮ ਚੋਣਾਂ ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸਪੱਸ਼ਟ ਕੀਤਾ ਹੈ ਕਿ ਆਮ ਚੋਣਾਂ 2 ਮਈ ਨੂੰ ਨਹੀਂ ਹੋਣਗੀਆਂ। ਇਸ ਨਾਲ ਦੇਸ਼ ‘ਚ ਜਲਦੀ ਚੋਣਾਂ ਹੋਣ ਦੀਆਂ ਕਿਆਸ ਅਰਾਈਆਂ ‘ਤੇ ਰੋਕ ਲੱਗ ਗਈ। ਸੁਨਕ ਨੇ ਪਹਿਲਾਂ ਕਿਹਾ ਸੀ ਕਿ ਚੋਣਾਂ ਇਸ ਸਾਲ ਦੇ ਦੂਜੇ ਅੱਧ […]

Punjab Yoth died in Accident in Canada

ਭਦੌੜ ਦੇ ਨੌਜਵਾਨ ਦੀ ਕੈਨੇਡਾ ਵਿਖੇ ਸੜਕ ਹਾਦਸੇ ‘ਚ ਹੋਈ ਮੌਤ ਬਰੈਮਪਟਨ : ਕੈਨੇਡਾ ਦੇ ਸ਼ਹਿਰ ਕੈਲੋਨਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸੁਖਚੈਨ ਸਿੰਘ ਦੀ ਮੌਤ ਹੋ ਗਈ। ਸੁਖਚੈਨ ਸਿੰਘ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਪੁੱਜਾ ਸੀ। ਮ੍ਰਿਤਕ ਦੇ ਪਿਤਾ ਬਿੱਕਰ ਸਿੰਘ ਭਦੌੜ ਦੇ ਵਸਨੀਕ ਹਨ। ਉਹਨਾਂ ਦਸਿਆ ਕਿ ਸੁਖਚੈਨ ਸਿੰਘ […]