MLA Kulwant Singh send bus of pilgrims for Khatusham and Salasar Yatra
ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ 15 ਸਾਲ ਤੋਂ ਵੀ ਵੱਧ ਸਮਾਂ ਸੱਤਾ ਦਾ ਆਨੰਦ ਮਾਨਣ ਵਾਲਿਆਂ ਨੂੰ ਕਦੇ ਨਹੀਂ ਰਿਹਾ ਲੋਕਾਂ ਦੀਆਂ ਸਮੱਸਿਆਵਾਂ ਦਾ ਗਿਆਨ: ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ […]




