Ministry of External Affairs’ e-Sanad portal launched at Chandigarh University, first university in north India to make document verification process of students online
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਿਦੇਸ਼ ਮੰਤਰਾਲੇ ਦੇ ਈ-ਸਨਦ ਪੋਰਟਲ ਦੀ ਹੋਈ ਸ਼ੁਰੂਆਤ, ਵਿਦਿਆਰਥੀਆਂ ਦੇ ਦਸਤਾਵੇਜ਼ ਤਸਦੀਕ ਪ੍ਰਕ੍ਰਿਆ ਨੂੰ ਆਨਲਾਈਨ ਕਰਨ ਵਾਲੀ ਬਣੀ ਉੱਤਰ ਭਾਰਤ ਦੀ ਪਹਿਲੀ ਯੂਨੀਵਰਸਿਟੀ ਮੋਹਾਲੀ, 30 ਸਤੰਬਰ — ਚੰਡੀਗੜ੍ਹ ਯੂਨੀਵਰਸਿਟੀ ਵਿਦੇਸ਼ ਮੰਤਰਾਲੇ ਦੇ ਈ-ਸਨਦ ਪੋਰਟਲ ਦੀ ਸ਼ੁਰੂਆਤ ਕਰਨ ਵਾਲੀ ਉੱਤਰ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ। ਵਿਦੇਸ਼ਾਂ ‘ਚ ਪੜ੍ਹਾਈ ਕਰਨ ਦਾ ਇਰਾਦਾ […]