May 7, 2026

ਬਾਗੀ ਧੜੇ ਦੇ ਆਗੂਆਂ ਨੇ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਖਿਮਾ ਯਾਚਨਾ ਪੱਤਰ ਆਇਆ ਸਾਹਮਣੇ

ਅਕਾਲੀ ਬਾਗੀ ਧੜੇ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌੰਪ ਦਿੱਤਾ ਗਿਆ ਹੈ। ਇਸ ਪੱਤਰ ਵਿਚ ਜਿੱਥੇ ਸੌਦਾ ਸਾਧ ਰਾਮ ਰਹੀਮ ਦਾ ਕੇਸ ਵਾਪਸ ਲੈਣ ਦਾ ਜ਼ਿਕਰ ਕੀਤਾ ਗਿਆ ਹੈ ਉਥੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾ ਸਕਣ ਬਾਰੇ ਵੀ ਖਿਮਾ ਜਾਚਨਾ ਕੀਤੀ ਗਈ ਹੈ ।  ਪੱਤਰ ਵਿਚ ਲਿਖਿਆ ਹੈ ”ਜਥੇਦਾਰ […]

ਸੁਪਰੀਮ ਕੋਰਟ ਨੇ ਐਸਬੀਆਈ ਨੂੰ ਚੋਣ ਬਾਂਡ ਸਬੰਧੀ ਸਮੁੱਚਾ ਡਾਟਾ ਦੇਣ ਲਈ ਕਿਹਾ

ਸੁਪਰੀਮ ਕੋਰਟ ਨੇ ਅੱਜ ਐਸਬੀਆਈ ਨੂੰ ਚੋਣ ਬਾਂਡ ਸਬੰਧੀ ਪੂਰਾ ਡਾਟਾ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ‌ ਇਸ ਸਬੰਧੀ ਸੁਪਰੀਮ ਕੋਰਟ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਕਿ ਐਸਬੀਆਈ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹਨਾਂ ਨੂੰ ਇੰਝ ਲੱਗਿਆ ਕਿ ਸੁਪਰੀਮ ਕੋਰਟ ਨੇ ਜੋ ਹਦਾਇਤਾਂ ਦਿੱਤੀਆਂ ਸਨ ਉਸ ਦੀ ਉਹ ਪਾਲਣਾ ਕਰ […]

ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ

ਹਿਮਾਚਲ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਨੂੰ ਸੁਪਰੀਮ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ ਅਤੇ ਸਪੀਕਰ ਦੇ ਫੈਸਲੇ ਨੂੰ ਹਾਲ ਦੀ ਘੜੀ ਬਹਾਲ ਰੱਖਿਆ ਹੈ।। ਇਸ ਦੇ ਨਾਲ ਨਾਲ ਇਹਨਾਂ ਸੀਟਾਂ ਉੱਤੇ ਜਿਮਨੀ ਚੋਣ ਤੇ ਵੀ ਕੋਈ ਰੋਕ ਨਹੀਂ ਲਗਾਈ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਹੈ। […]