Skip to content

EXPLORE THE ARCHIVE

Tag: ਬੰਦੀ ਛੋੜ ਦਿਵਸ 2026 ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਮੋਹਾਲੀ ਦੀਆਂ ਖ਼ਬਰਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 52 ਪਹਾੜੀ ਰਾਜਿਆਂ ਦੀ ਰਿਹਾਈ

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਸਮਾਗਮ
ਟ੍ਰਾਈਸਿਟੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਹਜ਼ਾਰਾਂ ਸੰਗਤਾਂ ਨੇ ਟੇਕਿਆ ਮੱਥਾ

ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹਜ਼ਾਰਾਂ ਸੰਗਤਾਂ ਨੇ ਮੱਥਾ ਟੇਕਿਆ। ਸਾਰਾ ਦਿਨ ਸਜੇ ਧਾਰਮਿਕ ਦੀਵਾਨਾਂ ਵਿੱਚ ਢਾਡੀ ਵਾਰਾਂ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਇਤਿਹਾਸ ਦਾ ਗੁਣਗਾਨ ਕੀਤਾ ਗਿਆ।

By 1 min read
BREAKING