ਪੰਜਾਬ ‘ਚ ‘ਆਪ’ ਵਿਧਾਇਕ ‘ਤੇ ਅਪਰਾਧਿਕ ਮਾਮਲੇ ਲੁਕਾਉਣ ਦੇ ਦੋਸ਼, ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀ
ਚੰਡੀਗੜ੍ਹ : ਪਟਿਆਲਾ ਦੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ‘ਤੇ ਅਪਰਾਧਿਕ ਮਾਮਲਾ ਛੁਪਾਉਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਦੀ ਚੋਣ ਨੂੰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਹਾਈ ਕੋਰਟ ਨੇ ਹਰਮੀਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਦਾਇਰ ਕਰਦੇ […]