September 19, 2025

ਆਸਟਰੇਲੀਅਨ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ‘ਚ ਮੌਤ

ਸਿਡਨੀ: ਆਸਟਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਇਮੰਡਸ ਨਹੀਂ ਰਹੇ। ਸ਼ਨੀਵਾਰ ਰਾਤ ਨੂੰ ਟਾਊਨਸਵਿਲੇ ਵਿੱਚ ਇੱਕ ਕਾਰ ਹਾਦਸੇ ਵਿੱਚ ਸਾਇਮੰਡ ਦੀ ਮੌਤ ਹੋ ਗਈ। ਇਸ ਦੁਖਦਾਈ ਖਬਰ ਨਾਲ ਕ੍ਰਿਕਟ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਮੀਡੀਆ ਅਨੁਸਾਰ ਸਾਇਮੰਡਜ਼ ਨੂੰ ਬਚਾਉਣ […]